ਦ ਪੰਜਾਬ ਰਿਪੋਰਟ ਜਲੰਧਰ :- ਅੱਜ ਮਲਵਿੰਦਰ ਸਿੰਘ ਲੱਕੀ ਸੀਨੀਅਰ ਨੇਤਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਕੈਬਨਿਟ ਮੰਤਰੀ ਰਾਮ ਸ਼ੰਕਰ ਨਾਲ ਮੁਲਾਕਾਤ ਕੀਤੀ ਬ੍ਰਹਮ ਸ਼ੰਕਰ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਆਮ ਆਦਮੀ ਨੂੰ ਲੀਡਰ ਬਣਨ ਦਾ ਮੌਕਾ ਦਿੱਤਾ ਇਸ ਦੇ ਉਲਟ ਕਾਂਗਰਸ ਅਕਾਲੀ ਦਲ ਅਤੇ ਬੀਜੇਪੀ ਨੇ ਪਰਿਵਾਰਵਾਦ ਨੂੰ ਬੜਾਵਾ ਦਿੱਤਾ ਅਤੇ ਆਮ ਵਰਕਰ ਦੇ ਹੱਕ ਤੇ ਹਮੇਸ਼ਾ ਡਾਕਾ ਮਾਰਿਆ ਅਤੇ ਪੰਜਾਬ ਦੇ ਕਰੋੜਾਂ ਰੁਪਏ ਲੁੱਟੇ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਤਬਾਹ ਕਰਨ ਵਿਚ ਇਹਨਾਂ ਪਾਰਟੀਆਂ ਦਾ ਮੁੱਖ ਰੋਲ ਰਿਹ ਬ੍ਰਹਮ ਸ਼ੰਕਰ ਜੀ ਨੇ ਦੱਸਿਆ ਕਿ ਉਹ 5 ਵਾਰ ਹੁਸ਼ਿਆਰਪੁਰ ਤੋਂ ਜਿਤੇ ਲੇਕਿਨ ਕਦੀ ਵੀ ਇੰਨਾ ਸਨਮਾਨ ਕਿਸੇ ਪਾਰਟੀ ਨੇ ਨਹੀਂ ਦਿੱਤਾ।
ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕੀ ਪੰਜਾਬ ਵਿੱਚ ਰੈਵੀਨਿਉ ਵਿੱਚ ਵਾਧਾ ਇਮਾਨਦਾਰ ਸਰਕਾਰ ਦੀਆਂ ਨੀਤੀਆਂ ਕਾਰਨ ਹੋਇਆ ਬ੍ਰਹਮ ਸ਼ੰਕਰ ਨੇ ਕਿਹਾ ਕਿ ਪਲਾਟਾਂ ਦੇ ਮਾਲਕਾਂ ਨੂੰ ਜਲਦ ਹੀ ਐਨ ਓ ਸੀ ਤੇ ਰਾਹਤ ਦਿਵਾਈ ਜਾਵੇਗੀ ਬ੍ਰਹਮ ਸ਼ੰਕਰ ਜੀ ਨੇ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਯਕੀਨੀ ਹੈ। ਆਮ ਆਦਮੀ ਪਾਰਟੀ ਦਾ ਹਰ ਵਲੰਟੀਅਰ ਘਰ ਘਰ ਜਾ ਕੇ ਪ੍ਰਚਾਰ ਕਰ ਰਿਹਾ ਹੈ ਉਹਨਾਂ ਕਿਹਾ ਕਿ ਇਹ ਸੀਟ ਹੋਣ ਵਾਲੇ ਨਗਰ ਨਿਗਮ ਚੋਣਾਂ ਵਿਚ ਮੀਲ ਪੱਥਰ ਸਾਬਤ ਹੋਵੇਗੀ