ਦ ਪੰਜਾਬ ਰਿਪੋਰਟ ਜਲੰਧਰ :- ਅੱਜ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੀ ਹਾਜ਼ਰੀ ਵਿੱਚ ਕਾਰ ਡੀਲਰ ਐਸੋਸੀਏਸ਼ਨ ਵੱਲੋਂ ਸ੍ਰੀ ਸੁਸ਼ੀਲ ਰਿੰਕੂ ਨੂੰ ਸਮਰਥਨ ਦਾ ਐਲਾਨ ਕੀਤਾ ਗਿਆ ਕਾਰ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨੂੰ ਕਾਰ ਡੀਲਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਦੱਸਿਆ ਗਿਆ ਕੈਬਨਿਟ ਮੰਤਰੀ ਨੇ ਵਿਸ਼ਵਾਸ਼ ਦੁਆਇਆ ਕਿ ਜਲਦ ਹੀ ਕਾਰ ਡੀਲਰਾਂ ਦੀਆਂ ਮੁਸ਼ਕਿਲਾਂ ਨੂੰ ਖਤਮ ਕੀਤਾ ਜਾਵੇਗਾ।
ਇਸ ਮੌਕੇ ਕਾਰ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਲਵਿੰਦਰ ਸਿੰਘ ਲੱਕੀ ਕਮਲਜੀਤ ਸਿੰਘ ਭਾਟੀਆ ਜਸਪਾਲ ਸਿੰਘ ਪਰਮਜੀਤ ਸਿੰਘ ਇੰਦਰਬੀਰ ਸਿੰਘ ਕੁਲਦੀਪ ਸਿੰਘ ਕਰਮਜੀਤ ਸਿੰਘ ਅਤੇ ਹਰਸ਼ਦੀਪ ਸਿੰਘ ਹਾਜ਼ਰ ਸਨ।